Versions
PAV ਵੇਖ, ਤੇਰੇ ਚਾਚੇ ਸ਼ੱਲੁਮ ਦਾ ਪੁੱਤ੍ਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ
IRVPA ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ