Bible Language

Jeremiah 32:9 (LITV) Literal Translation of the Holy Bible

Versions

PAV   ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤ੍ਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ
IRVPA   ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ