Bible Language

Jeremiah 33:10 (LITV) Literal Translation of the Holy Bible

Versions

PAV   ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਏਸ ਅਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ ਨਾ ਡੰਗਰ ਅਤੇ ਯਹੂਦਾ ਦੇ ਸ਼ਹਿਰਾਂ ਵਿੱਚ, ਅਤੇ ਯਹੂਦਾਹਦੇ ਸ਼ਹਿਰਾਂ ਵਿੱਚ, ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ