Bible Language

Jeremiah 33:11 (LITV) Literal Translation of the Holy Bible

Versions

PAV   ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ
IRVPA   ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ