Bible Language

Jeremiah 34:15 (LITV) Literal Translation of the Holy Bible

Versions

PAV   ਹੁਣ ਤੁਸੀਂ ਫਿਰੇ ਸਾਓ ਅਤੇ ਓਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸਾਂ ਏਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
IRVPA   ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ