Bible Language

Jeremiah 34:17 (LITV) Literal Translation of the Holy Bible

Versions

PAV   ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ