Bible Language

Jeremiah 35:14 (LITV) Literal Translation of the Holy Bible

Versions

PAV   ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਹ ਨੇ ਆਪਣੇ ਪੁੱਤ੍ਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਓਹਨਾਂ ਨੇ ਅੱਜ ਦੇ ਦਿਨ ਤੀਕ ਨਹੀਂ ਪੀਤੀ ਕਿਉਂ ਜੋ ਓਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸਾਂ ਮੇਰੇ ਨਾ ਸੁਣੀ
IRVPA   ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ