Bible Language

Jeremiah 35:17 (LITV) Literal Translation of the Holy Bible

Versions

PAV   ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।
IRVPA   ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।