Versions
PAV ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
IRVPA {ਹੈਕਲ ਵਿੱਚ ਬਾਰੂਕ ਦੁਆਰਾ ਪੁਸਤਕ ਨੂੰ ਪੜ੍ਹਨਾ} PS ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ