Bible Language

Jeremiah 37:13 (LITV) Literal Translation of the Holy Bible

Versions

PAV   ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਉਂ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤ੍ਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
IRVPA   ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!