Versions
PAV ਯਿਰਮਿਯਾਹ ਨੇ ਆਖਿਆ, ਏਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ ਕੇ ਸਰਦਾਰਾਂ ਕੋਲ ਲੈ ਗਿਆ
IRVPA ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ