Bible Language

Jeremiah 38:11 (LITV) Literal Translation of the Holy Bible

Versions

PAV   ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਪਾਤਸ਼ਾਹ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਓਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਹਰੇ ਵਿੱਚ ਲਮਕਾਇਆ
IRVPA   ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ