Bible Language

Jeremiah 38:17 (LITV) Literal Translation of the Holy Bible

Versions

PAV   ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦੇ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੂੰ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਚੱਲਾ ਜਾਵੇਂ ਤਾਂ ਤੂੰ ਆਪਣੀ ਜਾਨ ਨੂੰ ਜੀਉਂਦਾ ਰੱਖੇਂਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਂਗਾ ਅਤੇ ਤੇਰਾ ਘਰਾਣਾ ਵੀ
IRVPA   ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ