Bible Language

Jeremiah 38:23 (LITV) Literal Translation of the Holy Bible

Versions

PAV   ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ ਕਿਉਂ ਜੋ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥੀਂ ਫੜਿਆ ਜਾਵੇਂਗਾ ਅਤੇ ਏਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।।
IRVPA   ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।