Versions
PAV ਤਾਂ ਸਰਦਾਰਾਂ ਨੇ ਪਾਤਸ਼ਾਹ ਨੂੰ ਆਖਿਆ, ਏਸ ਮਨੁੱਖ ਨੂੰ ਮਾਰ ਹੀ ਸੁੱਟੋ, ਏਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਓਹਨਾਂ ਲਈ ਏਹੋ ਜੇਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਏਹ ਮਨੁੱਖ ਏਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
IRVPA ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ