Bible Language

Jeremiah 38:9 (LITV) Literal Translation of the Holy Bible

Versions

PAV   ਹੇ ਪਾਤਸ਼ਾਹ, ਮੇਰੇ ਮਾਲਕ, ਇਨ੍ਹਾਂ ਮਨੁੱਖਾਂ ਨੇ ਸਭ ਕੁਝ ਜੋ ਇਨ੍ਹਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਨ੍ਹਾਂ ਨੇ ਉਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ
IRVPA   ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ