Bible Language

Jeremiah 39:9 (LITV) Literal Translation of the Holy Bible

Versions

PAV   ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਓਹਨਾਂ ਨੂੰ ਜਿਹੜੇ ਉਹ ਦੀ ਵੱਲ ਚੱਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ
IRVPA   ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ