Bible Language

Jeremiah 46:10 (LITV) Literal Translation of the Holy Bible

Versions

PAV   ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਰ ਓਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ।
IRVPA   ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।