Bible Language

Jeremiah 5:19 (LITV) Literal Translation of the Holy Bible

Versions

PAV   ਤਾਂ ਐਉਂ ਹੋਵੇਗਾ ਕਿ ਜਦ ਓਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਏਹ ਕਿਉਂ ਕੀਤਾ ਹੈ? ਤਦ ਤੁਸੀਂ ਓਹਨਾਂ ਨੂੰ ਆਖੋਗੇ, ਜਿਵੇਂ ਤੁਸਾਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦਿਓਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉੱਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।।
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ। PS