Bible Language

Jeremiah 5:22 (LITV) Literal Translation of the Holy Bible

Versions

PAV   ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹ ਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸੱਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸੱਕਦੀਆਂ, ਭਾਵੇਂ ਓਹ ਗੱਜਣ ਪਰ ਉਸ ਤੋਂ ਲੰਘ ਨਹੀਂ ਸੱਕਦੀਆਂ।
IRVPA   ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।