Bible Language

Jeremiah 5:5 (LITV) Literal Translation of the Holy Bible

Versions

PAV   ਮੈਂ ਵੱਡਿਆਂ ਕੋਲ ਜਾਵਾਂਗਾ, ਅਤੇ ਮੈਂ ਓਹਨਾਂ ਦੇ ਨਾਲ ਬੋਲਾਂਗਾ, ਓਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਓਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਣਾਂ ਨੂੰ ਤੋੜ ਛੱਡਿਆ ਹੈ।।
IRVPA   ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ।