Bible Language

Jeremiah 5:7 (LITV) Literal Translation of the Holy Bible

Versions

PAV   ਮੈਂ ਤੈਨੂੰ ਕਿਵੇਂ ਮਾਫ਼ ਕਰ ਸੱਕਦਾ ਹਾਂ? ਤੇਰੇ ਪੁੱਤ੍ਰਾਂ ਨੇ ਮੈਨੂੰ ਦਿਆਗ ਦਿੱਤਾ ਹੈ, ਅਤੇ ਉਨ੍ਹਾਂ ਦੀ ਸੌਂਹ ਖਾਧੀ ਹੈ ਜਿਹੜੇ ਦਿਓਤੇ ਵੀ ਨਹੀਂ! ਜਦ ਮੈਂ ਓਹਨਾਂ ਨੂੰ ਰਜਾ ਕੇ ਖੁਆਇਆ, ਓਹਨਾਂ ਨੇ ਜ਼ਨਾਹ ਕੀਤਾ, ਓਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰਾਂ ਵਿੱਚ ਇਕੱਠੇ ਹੋਏ!
IRVPA   ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!