Bible Language

Jeremiah 6:11 (LITV) Literal Translation of the Holy Bible

Versions

PAV   ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇਹ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਤੀਵੀਂ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।
IRVPA   ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।