Versions
PAV ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।
IRVPA ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।