Bible Language

Jeremiah 7:14 (LITV) Literal Translation of the Holy Bible

Versions

PAV   ਤਦ ਮੈਂ ਏਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
IRVPA   ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ