Bible Language

Jeremiah 7:25 (LITV) Literal Translation of the Holy Bible

Versions

PAV   ਏਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੀਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਓਹਨਾਂ ਨੂੰ ਨਿੱਤ ਘੱਲਦਾ ਰਿਹਾ
IRVPA   ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ