Bible Language

Jeremiah 9:8 (LITV) Literal Translation of the Holy Bible

Versions

PAV   ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
IRVPA   ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।