Bible Language

Job 31:34 (LITV) Literal Translation of the Holy Bible

Versions

PAV   ਏਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈ ਖਾਂਦਾ ਸਾਂ, ਨਾਲੇ ਘਰਾਣਿਆਂ ਦੀ ਘਿਣ ਨੇ ਮੈਨੂੰ ਅਜਿਹਾ ਡਰਾਇਆ, ਭਈ ਮੈਂ ਚੁੱਪ ਵੱਟ ਲਈ ਅਤੇ ਦਰਵੱਜੇ ਤੋਂ ਬਾਹਰ ਨਾ ਨਿੱਕਲਿਆ, -
IRVPA   ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ, PEPS