Bible Language

Job 7:11 (LITV) Literal Translation of the Holy Bible

Versions

PAV   ਏਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਕ ਦੁਖ ਵਿੱਚ ਬੋਲਦਾ ਜਾਵਾਂਗਾ, ਮੈਂ ਆਪਣੀ ਜਾਨ ਦੀ ਕੁੱਤੜਣ ਵਿੱਚ ਗਿਲਾ ਕਰਦਾ ਰਹਾਂਗਾ
IRVPA   “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।