Bible Language

Job 7:4 (LITV) Literal Translation of the Holy Bible

Versions

PAV   ਜਦ ਮੈਂ ਲੰਮਾ ਪੈਦਾ ਹਾਂ ਤਾਂ ਮੈਂ ਕਹਿੰਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਪਹਿ ਫਟੇ ਤੀਕੁਰ ਪਾਸੇ ਲੈਂਦਾ ਲੈਂਦਾ ਥੱਕ ਜਾਂਦਾ ਹਾਂ
IRVPA   ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।