Bible Language

John 16:23 (LITV) Literal Translation of the Holy Bible

Versions

PAV   ਅਤੇ ਉਸ ਦਿਨ ਤੁਸੀਂ ਮੈਥੋਂ ਕੋਈ ਸਵਾਲ ਨਾ ਕਰੋਗੇ ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਜੇ ਤੁਸੀਂ ਪਿਤਾ ਕੋਲੋਂ ਕੁਝ ਮੰਗੋ ਤਾਂ ਉਹ ਮੇਰੇ ਨਾਮ ਕਰਕੇ ਤੁਹਾਨੂੰ ਦੇਵੇਗਾ
ERVPA   ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
IRVPA   ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।