Bible Language

John 16:7 (LITV) Literal Translation of the Holy Bible

Versions

PAV   ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜੇ ਮੈਂ ਨਾ ਜਾਵਾਂ ਤਾਂ ਸਹਾਇਕ ਤੁਹਾਡੇ ਕੋਲ ਨਾ ਆਵੇਗਾ ਪਰ ਜੇ ਮੈਂ ਜਾਵਾਂ ਤਾਂ ਉਹ ਨੂੰ ਤੁਹਾਡੇ ਕੋਲ ਘੱਲ ਦਿਆਂਗਾ
ERVPA   ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
IRVPA   ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।