Bible Language

John 19:23 (LITV) Literal Translation of the Holy Bible

Versions

PAV   ਫੇਰ ਸਿਪਾਹਿਆਂ ਨੇ ਜਾਂ ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਤਾਂ ਉਹ ਦੇ ਬਸਤਰ ਲੈ ਕੇ ਚਾਰ ਹਿੱਸੇ ਕੀਤੇ, ਹਰੇਕ ਸਿਪਾਹੀ ਦੇ ਲਈ ਇੱਕ ਇੱਕ ਹਿੱਸਾ ਅਤੇ ਕੁੜਤਾ ਵੀ ਲੈ ਲਿਆ, ਅਰ ਉਹ ਕੁੜਤਾ ਸੀਤੇ ਬਿਨਾ ਉੱਪਰੋਂ ਸਾਰਾ ਬੁਣਿਆ ਹੋਇਆ ਸੀ
ERVPA   ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁਡ਼ਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕਡ਼ੇ ਦਾ ਬਣਿਆ ਹੋਇਆ ਸੀ।
IRVPA   ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।