Bible Language

John 4:22 (LITV) Literal Translation of the Holy Bible

Versions

PAV   ਤੁਸੀਂ ਜਿਹ ਨੂੰ ਨਹੀਂ ਜਾਣਦੇ ਉਸ ਦੀ ਭਗਤੀ ਕਰਦੇ ਹੋ। ਅਸੀਂ ਉਹ ਦੀ ਭਗਤੀ ਕਰਦੇ ਹਾਂ ਜਿਹ ਨੂੰ ਜਾਣਦੇ ਹਾਂ ਇਸ ਲਈ ਜੋ ਮੁੱਕਤੀ ਯਹੂਦੀਆਂ ਤੋਂ ਹੈ
ERVPA   ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
IRVPA   ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।