Bible Language

John 4:34 (LITV) Literal Translation of the Holy Bible

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸਨੇ ਮੈਨੂੰ ਕਰਨ ਲਈ ਦਿੱਤਾ, ਉਸਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।