Bible Language

John 4:45 (LITV) Literal Translation of the Holy Bible

Versions

PAV   ਸੋ ਜਦ ਉਹ ਗਲੀਲ ਵਿੱਚ ਆਇਆ ਗਲੀਲੀਆਂ ਨੇ ਉਸ ਨੂੰ ਕਬੂਲ ਕੀਤਾ ਕਿਉਂਕਿ ਸਭ ਕੁਝ ਜੋ ਉਸ ਨੇ ਯਰੂਸ਼ਲਮ ਵਿੱਚ ਤਿਉਹਾਰ ਦੇ ਵੇਲੇ ਕੀਤਾ ਸੀ ਉਨ੍ਹਾਂ ਨੇ ਵੇਖਿਆ ਇਸ ਲਈ ਜੋ ਓਹ ਵੀ ਉਸ ਤਿਉਹਾਰ ਨੂੰ ਗਏ ਸਨ ।।
ERVPA   ਜਦੋਂ ਯਿਸੂ ਗਲੀਲੀ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
IRVPA   ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ। PS