Bible Language

John 4:46 (LITV) Literal Translation of the Holy Bible

Versions

PAV   ਸੋ ਉਹ ਗਲੀਲ ਦੇ ਕਾਨਾ ਵਿੱਚ ਫੇਰ ਆਇਆ ਜਿੱਥੇ ਉਸ ਨੇ ਪਾਣੀ ਦੀ ਮੈ ਬਣਾਈ ਸੀ ਅਤੇ ਇੱਕ ਮੁਸਾਹਿਬ ਸੀ ਜਿਹ ਦਾ ਪੁੱਤ੍ਰ ਕਫ਼ਰਨਾਹੂਮ ਵਿੱਚ ਬਿਮਾਰ ਸੀ
ERVPA   ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿਥੇ ਯਿਸੂ ਨੇ ਪਾਣੀ ਨੂੰ ਮੈ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
IRVPA   {ਇੱਕ ਅਧਿਕਾਰੀ ਦੇ ਪੁੱਤਰ ਨੂੰ ਚੰਗਾ ਕਰਨਾ} PS ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।