Bible Language

John 4:50 (LITV) Literal Translation of the Holy Bible

Versions

PAV   ਯਿਸੂ ਨੇ ਉਹ ਨੂੰ ਆਖਿਆ, ਜਾਹ ਤੇਰਾ ਪੁੱਤ੍ਰ ਜੀਉਂਦਾ ਹੈ। ਉਹ ਮਨੁੱਖ ਨੇ ਉਸ ਬਚਨ ਦੀ ਜਿਹੜਾ ਯਿਸੂ ਨੇ ਉਹ ਨੂੰ ਆਖਿਆ ਸੀ ਪਰਤੀਤ ਕੀਤੀ ਅਤੇ ਚੱਲਿਆ ਗਿਆ
ERVPA   ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
IRVPA   ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।