Bible Language

Joshua 11:11 (LITV) Literal Translation of the Holy Bible

Versions

PAV   ਉਨ੍ਹਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤੇਗ ਦੀ ਧਾਰ ਨਾਲ ਵੱਢ ਕੇ ਓਹਨਾਂ ਦਾ ਸੱਤਿਆ ਨਾਸ ਕਰ ਸੁੱਟਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ
IRVPA   ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।