Bible Language

Judges 17:4 (LITV) Literal Translation of the Holy Bible

Versions

PAV   ਜਾਂ ਉਹ ਨੇ ਓਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਹ ਦੀ ਮਾਂ ਨੇ ਦੋ ਸੌ ਰੁਪਿਆ ਲੈ ਕੇ ਢਾਲਣ ਵਾਲੇ ਨੂੰ ਦਿੱਤਾ ਅਤੇ ਉਸ ਨੂੰ ਉਨ੍ਹਾਂ ਨਾਲ ਇੱਕ ਉੱਕਰੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ ਸੋ ਉਹ ਮੀਕਾਹ ਦੇ ਘਰ ਰਹੀ
IRVPA   ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।