Bible Language

Judges 17:5 (LITV) Literal Translation of the Holy Bible

Versions

PAV   ਅਤੇ ਉਸ ਮਨੁੱਖ ਮੀਕਾਹ ਦਾ ਇੱਕ ਠਾਕਰ ਦੁਆਰਾ ਬਣਿਆ ਅਤੇ ਉਹ ਨੇ ਇੱਕ ਏਫ਼ੋਦ ਅਤੇ ਤਿਰਾਫੀਮ ਨੂੰ ਬਣਾਇਆ ਅਤੇ ਆਪਣਿਆਂ ਪੁੱਤ੍ਰਾਂ ਵਿੱਚੋਂ ਇੱਕ ਨੂੰ ਥਾਪਿਆ ਸੋ ਉਹ ਉਸ ਦੇ ਲਈ ਪਰੋਹਤ ਹੋਇਆ
IRVPA   ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।