Bible Language

Judges 21:5 (LITV) Literal Translation of the Holy Bible

Versions

PAV   ਅਤੇ ਇਸਰਾਏਲੀਆਂ ਨੇ ਆਖਿਆ, ਜੋ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਕਿਹੜਾ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਹੀ ਨਹੀਂ ਚੜ੍ਹ ਆਇਆ ਕਿਉਂ ਜੋ ਉਨ੍ਹਾਂ ਨੇ ਡਾਢੀ ਸੌਂਹ ਖਾਧੀ ਸੀ ਭਈ ਜਿਹੜਾ ਕੋਈ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਨਾ ਆਵੇਗਾ ਸੋ ਨਿਸੰਗ ਵੱਢਿਆ ਜਾਵੇਗਾ
IRVPA   ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।