Bible Language

Judges 21:8 (LITV) Literal Translation of the Holy Bible

Versions

PAV   ਤਾਂ ਉਨ੍ਹਾਂ ਨੇ ਆਖਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਫਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਚੜ੍ਹ ਆਇਆ? ਤਾਂ ਵੇਖੋ, ਸਭਾ ਵਿੱਚ ਇਕੱਠੇ ਹੋਣ ਲਈ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਉੱਥੇ ਕੋਈ ਨਹੀਂ ਆਇਆ ਸੀ
IRVPA   ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।