Bible Language

Judges 8:11 (LITV) Literal Translation of the Holy Bible

Versions

PAV   ਤਦ ਗਿਦਾਊਨ ਉਨ੍ਹਾਂ ਦੇ ਰਾਹ ਥਾਣੀ ਗਿਆ ਜੋ ਨੋਬਹ ਅਤੇ ਯਾਗਬਹਾਹ ਦੇ ਚੜ੍ਹਦੇ ਰੁਖ ਤੰਬੂਆਂ ਦੇ ਵਿੱਚ ਰਹਿੰਦੇ ਸਨ ਅਤੇ ਉਸ ਦਲ ਨੂੰ ਮਾਰਿਆ ਕਿਉਂ ਜੋ ਉਹ ਦਲ ਨਚਿੰਤ ਸੀ
IRVPA   ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।