Bible Language

Judges 8:2 (LITV) Literal Translation of the Holy Bible

Versions

PAV   ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੁਣ ਮੈਂ ਤੁਹਾਡੇ ਸਮਾਨ ਕੀ ਕੀਤਾ ਹੈ? ਭਲਾ, ਇਫ਼ਰਾਈਮ ਦੇ ਦਾਖਾਂ ਦੀ ਰਹਿੰਦ ਖੂੰਧ ਅਬੀ ਅਜਰ ਦੇ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
IRVPA   ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?