Bible Language

Judges 8:22 (LITV) Literal Translation of the Holy Bible

Versions

PAV   ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਊਨ ਨੂੰ ਆਖਿਆ, ਸਾਡੇ ਉੱਤੇ ਤੂੰ ਰਾਜ ਕਰ, ਤੂੰ ਅਤੇ ਤੇਰਾ ਪੁੱਤ੍ਰ ਅਤੇ ਤੇਰਾ ਪੋਤ੍ਰਾ ਭੀ ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ
IRVPA   ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”