Bible Language

Judges 8:6 (LITV) Literal Translation of the Holy Bible

Versions

PAV   ਤਾਂ ਸੁੱਕੋਥ ਦਿਆਂ ਸਰਦਾਰਾਂ ਨੇ ਆਖਿਆ, ਭਲਾ, ਜ਼ਬਾਹ ਅਤੇ ਸਲਮੁੰਨਾ ਦੇ ਹੱਥ ਅਜੇ ਤੇਰੇ ਹੱਥਾਂ ਵਿੱਚ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?
IRVPA   ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”