Versions
PAV ਅਤੇ ਜੇ ਜਾਜਕ ਆਣ ਕੇ ਉਸ ਨੂੰ ਵੇਖੇ ਅਤੇ ਵੇਖੋ ਉਸ ਘਰ ਦੇ ਲਿੰਬਣ ਦੇ ਪਿੱਛੋਂ ਉਹ ਰੋਗ ਘਰ ਦੇ ਵਿੱਚ ਨਾ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਘਰ ਨੂੰ ਸ਼ੁੱਧ ਆਖੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ
IRVPA ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।