Bible Language

Leviticus 15:4 (LITV) Literal Translation of the Holy Bible

Versions

PAV   ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ
IRVPA   ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।