Bible Language

Leviticus 22:6 (LITV) Literal Translation of the Holy Bible

Versions

PAV   ਤਾਂ ਜਿਹੜਾ ਪ੍ਰਾਣੀ ਏਹੋ ਜਿਹੀ ਵਸਤ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ ਅਤੇ ਆਪਣਾ ਸਰੀਰ ਪਾਣੀ ਨਾਲ ਧੋਣ ਤੋਂ ਬਿਨਾ ਪਵਿੱਤ੍ਰ ਵਸਤ ਨੂੰ ਨਾ ਖਾਵੇ
IRVPA   ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।